ਅਨੁਵਾਦ
ਉਲਥਾ, ਅਨੁਵਾਦ; ਇੱਕ ਬੋਲੀ ਤੋਂ ਦੂਸਰੇ ਬੋਲੀ ਨੂੰ ਬਦਲਣ / From Wikipedia, the free encyclopedia
ਅਨੁਵਾਦ ਸੰਚਾਰ ਦਾ ਇੱਕ ਸਾਧਨ ਹੈ ਜਿਸ ਨਾਲ ਇੱਕ ਭਾਸ਼ਾ ਦੀ ਲਿਖਤ ਨੂੰ ਦੂਜੀ ਭਾਸ਼ਾ ਵਿੱਚ ਬਦਲਿਆ ਜਾਂਦਾ ਹੈ। ਕਿਸੇ ਵੀ ਭਾਸ਼ਾ ਨੂੰ ਉਸ ਦੇ ਆਪਣੇ ਸਭਿਆਚਾਰਕ ਪਰਿਪੇਖ ਵਿੱਚ ਹੀ ਸਮਝਿਆ ਜਾ ਸਕਦਾ ਹੈ ਭਾਵ ਇਸ ਦਾ ਹੂ-ਬ-ਹੂ ਅਨੁਵਾਦ ਕਰਨਾ ਕਠਿਨ ਹੀ ਨਹੀਂ ਸਗੋਂ ਅਸੰਭਵ ਹੈ।[1]