ਮਰਦਮਸ਼ੁਮਾਰੀ
ਅਬਾਦੀ ਦੀ ਗਿਣਤੀ / From Wikipedia, the free encyclopedia
ਮਰਦਮਸ਼ੁਮਾਰੀ ਕਿਸੇ ਵਿਸ਼ੇਸ਼ ਅਬਾਦੀ ਦੇ ਜੀਆਂ ਬਾਬਤ ਸੂਚਨਾ ਨੂੰ ਇਕੱਠਿਆਂ ਕਰਕੇ ਪੱਕੇ ਰੂਪ ਵਿੱਚ ਦਰਜ ਕਰਨ ਦੀ ਵਿਵਸਥਤ ਕਾਰਜ-ਪ੍ਰਣਾਲੀ ਨੂੰ ਕਿਹਾ ਜਾਂਦਾ ਹੈ। ਇਹ ਕਿਸੇ ਅਬਾਦੀ ਦੀ ਨੇਮਪੂਰਵਕ ਵਾਪਰਦੀ ਅਧਿਕਾਰਕ ਗਿਣਤੀ ਹੁੰਦੀ ਹੈ।[1] ਇਸ ਸ਼ਬਦ ਦੀ ਆਮ ਵਰਤੋਂ ਰਾਸ਼ਟਰੀ ਅਬਾਦੀ ਅਤੇ ਮਕਾਨਾਂ ਦੇ ਸੰਬੰਧ ਵਿੱਚ ਹੁੰਦੀ ਹੈ; ਹੋਰ ਆਮ ਮਰਦਮਸ਼ੁਮਾਰੀਆਂ ਵਿੱਚ ਖੇਤੀਬਾੜੀ, ਵਪਾਰ ਅਤੇ ਆਵਾਜਾਈ ਸ਼ਾਮਲ ਹਨ।