ਰੀੜ ਦੀ ਹੱਡੀ
From Wikipedia, the free encyclopedia
ਰੀੜ ਦੀ ਹੱਡੀ, ਜਿਸਨੂੰ ਕਿ ਕੰਗਰੋੜ ਵੀ ਕਿਹਾ ਜਾਂਦਾ ਹੈ, ਸ਼ਰੀਰਕ ਢਾਂਚੇ ਦਾ ਆਧਾਰ ਹੈ। ਰੀੜ ਦੀ ਹੱਡੀ ਇਕ ਡੰਡੀ ਦੀ ਤਰ੍ਹਾਂ ਹੁੰਦੀ ਹੈ ਜੋ ਗਰਦਨ ਤੋਂ ਲੈਕੇ ਮਲ ਦੁਆਰ ਤੱਕ ਸਥਿਤ ਹੁੰਦੀ ਹੈ। ਇਹ ਦੇਖਣ ਵਿਚ ਇਕ ਹੱਡੀ ਲਗਦੀ ਹੈ ਪਰ ਅਲੱਗ ਅਲੱਗ ਹੱਡੀਆਂ ਦੀ ਲੜੀ ਹੈ ਜਿਸਨੂੰ ਮਣਕੇ ਜਾਂ ਮੋਹਰੇ ਕਿਹਾ ਜਾਂਦਾ ਹੈ। ਇਨ੍ਹਾਂ ਦੇ ਹਿਜੇ ਆਪਸ ਵਿਚ ਧਸੇ ਹੋਏ ਹੁੰਦੇ ਹਨ ਜਿਸ ਨਾਲ ਇਹ ਇਕ ਸੰਪੂਰਨ ਰੂਪ ਲੈਂਦੀ ਹੈ।[1]
ਵਿਸ਼ੇਸ਼ ਤੱਥ == ਰੀੜ ਦੀ ਹੱਡੀ ==, ਜਾਣਕਾਰੀ ...
== ਰੀੜ ਦੀ ਹੱਡੀ == | |
---|---|
ਜਾਣਕਾਰੀ | |
ਪਛਾਣਕਰਤਾ | |
ਲਾਤੀਨੀ | ਰੀੜ ਦੀ ਹੱਡੀ |
ਸਰੀਰਿਕ ਸ਼ਬਦਾਵਲੀ |
ਬੰਦ ਕਰੋ