ਸਟਾਕਹੋਮ
ਸਵੀਡਨ ਦੀ ਰਾਜਧਾਨੀ / From Wikipedia, the free encyclopedia
ਸਟਾਕਹੋਮ[1]) ਸਵੀਡਨ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਸਕੈਂਡੀਨੇਵੀਆ ਦਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰੀ ਇਲਾਕਾ ਹੈ।[2][3] ਇਸ ਦੀ ਅਬਾਦੀ ਨਗਰਪਾਲਿਕਾ ਵਿੱਚ 871,952 (2010), ਸ਼ਹਿਰੀ ਇਲਾਕਾ ਵਿੱਚ 1,372,565 (2010) ਅਤੇ ਮਹਾਂਨਗਰ ਦੇ 6519 ਵਰਗ ਕਿਮੀ ਵਿੱਚ 2,119,760 ਹੈ। 2010 ਦੇ ਵੇਲੇ ਸਟਾਕਹੋਮ ਦੇ ਮਹਾਂਨਗਰੀ ਇਲਾਕਾ ਦੀ ਅਬਾਦੀ ਦੇਸ਼ ਦੀ ਅਬਾਦੀ ਦਾ 22% ਹੈ।